21.5 C
New York
Friday, June 13, 2025

Buy now

spot_img

ਨਸ਼ੇ ਦੇ ਵਪਾਰੀਆਂ ਨੂੰ ਕੀਤਾ ਗ੍ਰਿਫਤਾਰ ਪੁਲਿਸ ਨੇ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ France & Pakistan BASED ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 02 ਕਿਲੋ 251 ਗ੍ਰਾਮ ਹੈਰੋਇਨ, ₹1,50,000/- ਡਰਗ ਮਨੀ, 01 ਗਲੋਕ ਪਿਸਟਲ (9mm) ਅਤੇ 01 ਕਾਰ ਬ੍ਰਾਮਦ ਕੀਤੀ ਗਈ।

ਇਹ ਇੱਕ ਸਰਹੱਦੀ ਨਸ਼ਾ ਤਸਕਰੀ ਗਿਰੋਹ ਹੈ, ਜੋ ਫਰਾਂਸ ਰਾਹੀਂ ਜੁੜਿਆ ਹੋਇਆ ਹੈ ਅਤੇ ਫ਼ਤਿਹਗੜ੍ਹ ਚੂੜੀਆਂ-ਦੋਰਾਂਗਲਾ ਖੇਤਰ (ਬਟਾਲਾ-ਗੁਰਦਾਸਪੁਰ) ਵਿਚ ਡਰੋਨ ਰਾਹੀਂ ਹੈਰੋਇਨ ਮੰਗਵਾ ਰਿਹਾ ਸੀ।

ਫੜੇ ਗਏ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
22,400SubscribersSubscribe
- Advertisement -spot_img

Latest Articles