8.7 C
New York
Thursday, April 3, 2025

Buy now

spot_img

ਨਿਹੰਗ ਸਿੰਘ ਸਣੇ 6 ਲੋਕਾਂ ਨੂੰ ਉਮਰ ਕੈਦ

ਐੱਨਆਈਏ (NIA) ਦੀ ਵਿਸ਼ੇਸ਼ ਅਦਾਲਤ ਨੇ Pakistan ਤੋਂ ਡਰੋਨ ਰਾਹੀਂ ਨਾਜਾਇਜ਼ ਅਸਲਾ ਤੇ ਗੋਲਾ-ਬਾਰੂਦ ਮੰਗਵਾਉਣ, ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਜਾਅਲੀ ਕਰੰਸੀ ਮਾਮਲੇ ਵਿੱਚ ਨਿਹੰਗ ਸਿੰਘ ਸਮੇਤ ਛੇ ਜਣਿਆਂ ਨੂੰ ਉਮਰ ਕੈਦ ਅਤੇ ਤਿੰਨ ਹੋਰ ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। Supreme Court ਦੇ ਹੁਕਮਾਂ ’ਤੇ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਫਾਸਟ ਟਰੈਕ ਰਾਹੀਂ ਕੀਤੀ ਗਈ। ਨਿਹੰਗ ਬਾਬਾ ਮਾਨ ਸਿੰਘ ਵਾਸੀ ਗੁਰਦਾਸਪੁਰ, ਬਾਬਾ ਬਲਵੰਤ ਸਿੰਘ ਵਾਸੀ ਚੋਹਲਾ ਸਾਹਿਬ (ਤਰਨ ਤਾਰਨ), ਗੁਰਦੇਵ ਸਿੰਘ ਝੱਜਾ (ਹੁਸ਼ਿਆਰਪੁਰ), ਬਾਬਾ ਬਲਬੀਰ ਸਿੰਘ ਵਾਸੀ ਟਾਂਡਾ (ਹੁਸ਼ਿਆਰਪੁਰ), ਹਰਭਜਨ ਸਿੰਘ ਅਤੇ ਆਕਾਸ਼ਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅਸਲਾ ਐਕਟ, ਜਾਅਲੀ ਕਰੰਸੀ ਦੀ ਧਾਰਾ 489, ਧਾਰਾ 121-ਏ, 122, ਯੂਏਪੀਏ ਤਹਿਤ ਉਮਰ ਕੈਦ ਅਤੇ ਸਾਜਨਦੀਪ ਸਿੰਘ, ਰੋਮਨਦੀਪ ਸਿੰਘ ਤੇ ਸ਼ੁਭਦੀਪ ਸਿੰਘ ਨੂੰ ਧਾਰਾ 121-ਏ, 122 ਵਿੱਚ ਦਸ-ਦਸ ਸਾਲ ਦੀ ਸਜ਼ਾ ਸੁਣਾਈ ਗਈ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
22,300SubscribersSubscribe
- Advertisement -spot_img

Latest Articles